I saved this to my [[Shabad bookmarks]] because I loved hearing the connection to [[ਨਾ ਏਹੁ ਤੁਟੈ ਨਾ ਮਲੁ ਲਗੈ ਨਾ ਏਹੁ ਜਲੈ ਨ ਜਾਇ ॥]].
>ਗੁਰ ਕਾ ਬਚਨੁ ਬਸੈ ਜੀਅ ਨਾਲੇ ॥
>The Guru's Word abides with my soul.
>
>ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥੧॥ ਰਹਾਉ ॥
>It does not sink in water; thieves cannot steal it, and fire cannot burn it. ||1||Pause||
---
ਧਨਾਸਰੀ ਮਹਲਾ ੫ ਘਰੁ ੮ ਦੁਪਦੇ
Dhanaasaree, Fifth Mehl, Eighth House, Du-Padas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮੑਾਲੇ ॥
Remembering, remembering, remembering Him in meditation, I find peace; with each and every breath, I dwell upon Him.
ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥੧॥
In this world, and in the world beyond, He is with me, as my help and support; wherever I go, He protects me. ||1||
**ਗੁਰ ਕਾ ਬਚਨੁ ਬਸੈ ਜੀਅ ਨਾਲੇ ॥**
**The Guru's Word abides with my soul.**
**ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥੧॥ ਰਹਾਉ ॥**
It does not sink in water; thieves cannot steal it, and fire cannot burn it. ||1||Pause||
ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥
It is like wealth to the poor, a cane for the blind, and mother's milk for the infant.
ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥
In the ocean of the world, I have found the boat of the Lord; the Merciful Lord has bestowed His Mercy upon Nanak. ||2||1||32||